700 ਕਰੋੜ ਦੇ ਗਬਨ ਦੇ ਦੋਸ਼ ਹੇਠ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫ਼ਤਾਰ
ਵਿਜੀਲੈਂਸ ਮੁਤਾਬਕ ਇਸ ਮਾਮਲੇ ਵਿੱਚ ਹੁਣ ਤੱਕ 9 ਅਧਿਕਾਰੀ/ਕਰਮਚਾਰੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਇਸ ਸਮੇਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ।
Punjab Vigilance Bureau
ਵਿਜੀਲੈਂਸ ਮੁਤਾਬਕ ਇਸ ਮਾਮਲੇ ਵਿੱਚ ਹੁਣ ਤੱਕ 9 ਅਧਿਕਾਰੀ/ਕਰਮਚਾਰੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਇਸ ਸਮੇਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ।
ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ
ਆਸ਼ੂ ਨੇ ਕਿਹਾ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂ ਤੇ ਵਰਕਰ ਮਿਲ ਕੇ ਕਾਂਗਰਸ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਗੇ | ਜੋ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਦੂਰ ਕਰਾਂਗੇ।
ਚੰਡੀਗੜ੍ਹ : 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ 2022 ਨੂੰ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ
ਭਵਾਨੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਵਾਨੀਗੜ੍ਹ ਤਹਿਸੀਲ ਕੰਪਲੈਕਸ ’ਚ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਸਹਾਇਕ ਨਰਿੰਦਰਪਾਲ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਅਜੀਤ ਸਿੰਘ ਜੌਨੀ ਸੇਠੀ ਨੇ ਦੱਸਿਆ ਕਿ ਉਨ੍ਹਾਂ ਇਕ ਦੁਕਾਨ ਦਾ ਇੰਤਕਾਲ ਕਰਵਾਉਣਾ
ਚੰਡੀਗੜ੍ਹ : ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ‘ਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਇਹ ਛਾਪੇਮਾਰੀ ਆਮਦਮ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਵਿਜੀਲੈਂਸ ਦੀ ਇਕ ਟੈਕਨੀਕਲ ਟੀਮ ਅੱਜ ਕਿੱਕੀ ਢਿੱਲੋਂ ਦੇ ਨਿਰਮਾਣ ਅਧੀਨ ਫ਼ਾਰਮ ਹਾਉਸ
ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਹੈ ਤਾਂ ਜੋ ਸਾਬਕਾ ਵਿਧਾਇਕ ਨੂੰ ਵਿਦੇਸ਼ ਉਡਾਰੀ ਮਾਰਨ ਤੋਂ ਰੋਕਿਆ ਜਾ ਸਕੇ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।
ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।
ਪੰਜਾਬ ਵਿਜੀਂਲੈਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਆਖਰ ਬਠਿੰਡਾ ਦੇਹਾਤੀ ਹਲਕੇ ਤੋਂ ਆਪ MLA ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰ ਹੀ ਲਿਆ