ਪੰਜਾਬ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਹੋਏ ਥਾਣੇਦਾਰ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ