‘ਮੈਨੂੰ ਜੇਲ੍ਹੀਂ ਡੱਕਣ ਲਈ ਮਾਨ ਸਰਕਾਰ ਕਰ ਰਹੀ ਸਾਜ਼ਿਸ਼’ : ਸਾਬਕਾ ਮੁੱਖ ਮੰਤਰੀ ਚੰਨੀ
ਚੰਨੀ ਨੇ ਕਿਹਾ ਕਿ ਸਰਕਾਰ ਸਿਆਸੀ ਬਦਲਾਖੋਰੀ ’ਤੇ ਉਤਰੀ ਹੋਈ ਹੈ ਤੇ ਉਹਨਾਂ ਨੂੰ ਜੇਲ੍ਹ ਅੰਦਰ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ।
Punjab Vigilance Bureau
ਚੰਨੀ ਨੇ ਕਿਹਾ ਕਿ ਸਰਕਾਰ ਸਿਆਸੀ ਬਦਲਾਖੋਰੀ ’ਤੇ ਉਤਰੀ ਹੋਈ ਹੈ ਤੇ ਉਹਨਾਂ ਨੂੰ ਜੇਲ੍ਹ ਅੰਦਰ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
‘ਦ ਖ਼ਾਲਸ ਬਿਊਰੋ : ਰਿਸ਼ਵਤਖੋਰੀ ਮਾਮਲੇ ਵਿੱਚ ਗ੍ਰਿਫ਼ਤਾਰ AIG ਅਸ਼ੀਸ਼ ਕਪੂਰ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਆਪਣੀ ਜਾਂਚ ਪੜਤਾਲ ਨੂੰ ਹੋਰ ਅੱਗੇ ਵਧਾ ਦਿੱਤਾ ਹੈ। ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਿਲਾ ਤਰਨਤਾਰਨ ਵਿਖੇ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਨੂੰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ 2002 ਤੋਂ ਭਗੌੜੇ ਚਲੇ ਆ ਰਹੇ ‘ਗੋਲਡਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਝਰਮੜੀ, ਤਹਿਸੀਲ ਡੇਰਾਬੱਸੀ ਸਥਿਤ ਫਰਮ ਦੇ ਦੋਸ਼ੀ ਡਾਇਰੈਕਟਰਾਂ ਵਿੱਚੋਂ ਇੱਕ ਵਿਨੋਦ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
AIG ਅਸ਼ੀਸ਼ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਨੇ AIG ਅਸ਼ੀਸ਼ ਕਪੂਰ ਦੀ ਪਤਨੀ ਨੂੰ ਪੇਪਰ 'ਤੇ ਲਿਖ ਕੇ 25 ਸਵਾਲ ਦਿੱਤੇ ਹਨ ਤੇ ਇਹਨਾਂ ਦਾ ਜਵਾਬ 1 ਦਸੰਬਰ ਤੱਕ ਮੰਗਿਆ ਹੈ।
ਜਾਬ ਵਿਜੀਲੈਂਸ ਬਿਊਰੋ ( Punjab Vigilance Bureau, ) ਨੇ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।