Punjab Vigilance Bureau

Punjab Vigilance Bureau

Punjab

AIG ਅਸ਼ੀਸ਼ ਕਪੂਰ ਦੀ ਪਤਨੀ ਤੋਂ ਪੁੱਛਗਿੱਛ, ਵਿਜੀਲੈਂਸ ਨੇ ਪੇਪਰ ‘ਤੇ ਲਿਖ ਕੇ ਦਿੱਤੇ 25 ਸਵਾਲ

AIG ਅਸ਼ੀਸ਼ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਨੇ AIG ਅਸ਼ੀਸ਼ ਕਪੂਰ ਦੀ ਪਤਨੀ ਨੂੰ ਪੇਪਰ 'ਤੇ ਲਿਖ ਕੇ 25 ਸਵਾਲ ਦਿੱਤੇ ਹਨ ਤੇ ਇਹਨਾਂ ਦਾ ਜਵਾਬ 1 ਦਸੰਬਰ ਤੱਕ ਮੰਗਿਆ ਹੈ।

Read More
Punjab

ਵਿਜੀਲੈਂਸ ਬਿਊਰੋ ਦੀ ਇੱਕ ਹੋਰ ਕਾਰਵਾਈ , ਰਿਸ਼ਵਤ ਲੈਂਦੇ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

ਜਾਬ ਵਿਜੀਲੈਂਸ ਬਿਊਰੋ ( Punjab Vigilance Bureau, ) ਨੇ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Read More
Punjab

ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਤੇ ਹੋਰਾਂ ਵਿਰੁੱਧ ਚਾਰਜਸ਼ੀਟ ਦਾਖ਼ਲ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau, ) ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਖ਼ਿਲਾਫ਼ ਅਦਾਲਤ ਵਿੱਚ 1,556 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।

Read More
Punjab

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਦੋਸ਼ ਵਿਚ SHO ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਉਰੋ ( Punjab Vigilance Bureau ) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।

Read More
Punjab

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ , ਰਿਸ਼ਵਤ ਲੈਂਦਾ SHO ਰੰਗੇ ਹੱਥੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau, ) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਐਸ.ਐਚ.ਓ ਬਲਕੌਰ ਸਿੰਘ ਅਤੇ ਏ.ਐਸ.ਆਈ ਪਰਮਜੀਤ ਸਿੰਘ, ਥਾਣਾ ਨੇਹੀਆ ਵਾਲਾ ਜਿਲ੍ਹਾ ਬਠਿੰਡਾ ਨੂੰ 50,000 ਰੂਪਏ ਬਤੌਰ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇਆ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੂੰ ਰਾਮ

Read More
Punjab

ਵੇਖੋ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ਼ ਰਿਪੋਰਟ ਕਾਰਡ, 3 ਲੱਖ ਸ਼ਿਕਾਇਤਾਂ,ਸਿਰਫ਼ ਇੰਨੇ ਸਿਰੇ ਚੜੀਆਂ

7 ਮਹੀਨੇ ਦੇ ਅੰਦਰ ਪੰਜਾਬ ਸਰਕਾਰ ਨੇ ਸਿਰਫ਼ 50 ਲੋਕਾਂ ਖਿਲਾਫ਼ ਹੀ ਕੇਸ ਦਰਜ ਕੀਤਾ

Read More
Punjab

ਵਿਜੀਲੈਂਸ ਬਿਊਰੋ ਦੀ ਕਾਰਵਾਈ , ਇਸ ਸਾਬਕਾ ਮੰਤਰੀ ਖ਼ਿਲਾਫ਼ ਜਾਂਚ ਕੀਤੀ ਸ਼ੁਰੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੇ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਸਿੰਗਲਾ ਨੇ ਵਿਜੀਲੈਂਸ ਦੀ ਇਸ ਕਾਰਵਾਈ ਸਬੰਧੀ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

Read More
Punjab

ਸਰਕਾਰੀ ਜ਼ਮੀਨ ਦੀਆਂ ਗਿਰਦਾਵਰੀਆਂ ਬਦਲਣ ਦੇ ਦੋਸ਼ ਤਹਿਤ 3 ਮਾਲ ਪਟਵਾਰੀਆਂ ਸਣੇ 9 ਖਿਲਾਫ ਕੇਸ ਦਰਜ

ਵਿਜੀਲੈਂਸ ਬਿਊਰੋ ਨੇ ਸਰਕਾਰੀ ਜ਼ਮੀਨ ਦੀਆਂ ਗਿਰਦਾਵਰੀਆਂ ਬਦਲਣ ਦੇ ਦੋਸ਼ ਤਹਿਤ 3 ਮਾਲ ਪਟਵਾਰੀਆਂ ਤੇ 9 ਪ੍ਰਾਈਵੇਟ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।

Read More
Punjab

ਸਿੰਜਾਈ ਘੁਟਾਲਾ: ਵਿਜੀਲੈਂਸ ਸੇਵਾਮੁਕਤ IAS ਅਫ਼ਸਰਾਂ ਤੋਂ ਕਰੇਗੀ ਪੁੱਛ-ਪੜਤਾਲ

ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅ ਟੀਮ ਵੱਲੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਗਈ ਹੈ।

Read More
Punjab

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ , ਸਾਬਕਾ ਮੰਤਰੀ ਨੂੰ ਕੀਤਾ ਗ੍ਰਿਫਤਾਰ , ਜਾਣੋ ਪੂਰਾ ਮਾਮਲਾ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਵਿੱਚ ਗ੍ਰਿਫਤਾਰ ਕੀਤਾ ਹੈ।

Read More