ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਤੇ ਹੋਰਾਂ ਵਿਰੁੱਧ ਚਾਰਜਸ਼ੀਟ ਦਾਖ਼ਲ
ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau, ) ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਖ਼ਿਲਾਫ਼ ਅਦਾਲਤ ਵਿੱਚ 1,556 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।