ਸਿੰਜਾਈ ਘੁਟਾਲਾ: ਵਿਜੀਲੈਂਸ ਸੇਵਾਮੁਕਤ IAS ਅਫ਼ਸਰਾਂ ਤੋਂ ਕਰੇਗੀ ਪੁੱਛ-ਪੜਤਾਲ
ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅ ਟੀਮ ਵੱਲੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਗਈ ਹੈ।
Punjab Vigilance Bureau
ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅ ਟੀਮ ਵੱਲੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਗਈ ਹੈ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਦੇ AIG ਆਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਵਿਜੀਲੈਂਸ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ। ਆਸ਼ੀਸ਼ ਕਪੂਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਸਟੀਰਟ ਲਾਈਟ ਮਾਮਲਾ ਵਿੱਚ ਨਾਮਜ਼ਦ ਕੀਤਾ ਹੈ। ਹੁਣ ਤੱਕ 4 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
“ਪੰਜਾਬ ਵਿੱਚ ਕਈ ਵੱਡੇ ਅਫਸਰਾਂ ਨੇ ਫੈਕਟਰੀਆਂ ਨੂੰ ਬੰਦ ਕਰਵਾ ਕੇ ਅਰਬਾਂ ਰੁਪਏ ਦੇ ਪਲਾਟ ਹਜ਼ਮ ਕੀਤੇ ਹਨ ਤੇ ਇਹਨਾਂ ਨੂੰ ਹੁਣ ਪੰਜਾਬ ਸਰਕਾਰ ਦਾ ਵੀ ਡਰ ਨਹੀਂ ਹੈ
ਨੂਰਪੁਰ ਬੇਦੀ : ਜਾਗਰੂਕ ਲੋਕਾਂ ਦੀ ਬਦੌਲਤ ਅੱਜ ਪੰਜਾਬ ਵਿੱਚ ਰਿਸ਼ਵਤਖੋਰ ਦਿਨ ਪ੍ਰਤੀ ਪੁਲਿਸ ਅੜਿੱਕੇ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਰੂਪਨਗਰ ਤੇ ਨੂਰਪੁਰ ਬੇਦੀ ਤੋਂ ਸ਼ਾਹਮਣੇ ਆਇਆ ਹੈ। ਇੱਥੇ ਵਿਜੀਲੈਂਸ ਨੇ ਇੱਕ ਏਐੱਸਆਈ ਨੂੰ 5000 ਰਿਸ਼ਵਤ ਲੈਂਦਿਆਂ ਰੰਗੇਂ ਹੱਥੀ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਏਐੱਸਆਈ ਦਾ ਨਾਮ ਜੂਝਾਰ ਸਿੰਘ ਹੈ ਅਤੇ ਉਹ ਥਾਣਾ
Firozpur news-ਪੁਲਿਸ ਨੇ ਇੰਸਪੈਕਟਰ ਦੇ ਤਿੰਨ ਸਾਥੀਆਂ ਨੂੰ ਹਿਮਾਚਲ ਦੇ ਊਨਾ ਤੋਂ ਅਤੇ ਬਾਜਵਾ ਨੂੰ ਤਿੰਨ ਦਿਨ ਪਹਿਲਾਂ ਰਾਜਸਥਾਨ ਦੇ ਝਾਲਾਗੜ੍ਹ ਜ਼ਿਲ੍ਹੇ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਨਵਾਂਸ਼ਹਿਰ: ਦਾਣਾ ਮੰਡੀਆਂ 'ਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ 'ਚ ਵਿਜੀਲੈਂਸ ਦਾ ਖੁਲਾਸਾ, 3 ਠੇਕੇਦਾਰਾਂ ਖਿਲਾਫ ਮਾਮਲਾ ਦਰਜ...
ਲੰਘੇ ਕੱਲ੍ਹ ਵਿਜੀਲੈਂਸ ਬਿਊਰੋ(Vigilance Bureau) ਨੇ 2000 ਕਰੋੜ ਦੇ ਅਨਾਜ ਢੋਆ ਢੋਆਈ ਘੋਟਾਲੇ ਦੇ ਮਾਮਲੇ ਵਿੱਚ ਇੱਕ ਕਮਿਸ਼ਨ ਏਜੰਟ (ਆੜ੍ਹਤੀਆ) ਨੂੰ ਗ੍ਰਿਫ਼ਤਾਰ ਕੀਤਾ ਸੀ
ਵਿਜੀਲੈਂਸ ਬਿਊਰੋ ਨੇ 2000 ਕਰੋੜ ਦੇ ਅਨਾਜ ਦੀ ਤਸਕਰੀ ਘੁਟਾਲੇ ਦੇ ਸਬੰਧ ਵਿੱਚ ਇੱਕ ਕਮਿਸ਼ਨ ਏਜੰਟ (ਆੜ੍ਹਤੀਆ) ਨੂੰ ਗ੍ਰਿਫ਼ਤਾਰ ਕੀਤਾ ਹੈ।