ਪੰਜਾਬ ਦੇ 17 ਜ਼ਿਲ੍ਹਿਆਂ ‘ਚ ਸੀਤ ਲਹਿਰ ਜਾਰੀ: 14 ਦਸੰਬਰ ਤੱਕ ਯੈਲੋ ਅਲਰਟ
ਮੁਹਾਲੀ : ਪਹਾੜਾਂ ਵਿੱਚ ਬਰਫਬਾਰੀ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ