Punjab

ਆਤਿਸ਼ਬਾਜ਼ੀ ਨਾਲ ਪੰਜਾਬ ਵਿੱਚ ਰਾਤ ਦਾ ਤਾਪਮਾਨ ਵਧਿਆ

ਮੁਹਾਲੀ : ਪੰਜਾਬ ਵਿੱਚ ਸੋਮਵਾਰ ਨੂੰ ਦਿਨ ਵੇਲੇ ਤਾਪਮਾਨ ਸਥਿਰ ਰਿਹਾ, ਪਰ ਦੀਵਾਲੀ ਵਾਲੀ ਰਾਤ ਪਟਾਕਿਆਂ ਦੀ ਗਰਮੀ ਨਾਲ ਰਾਜ ਦਾ ਪਾਰਾ ਉੱਚਾ ਚੜ੍ਹ ਗਿਆ। ਮੰਗਲਵਾਰ ਸਵੇਰੇ ਤਾਪਮਾਨ 1.3 ਡਿਗਰੀ ਵਧਿਆ, ਜਦਕਿ ਰਾਤ ਦਾ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਦਰਜ ਹੋਇਆ। ਮੌਸਮ ਵਿਗਿਆਨ ਕੇਂਦਰ ਮੁਤਾਬਕ, ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ, ਪਰ

Read More
Punjab

ਪੰਜਾਬੀਆਂ ਲਈ ਪਾਣੀ ਨੂੰ ਲੈ ਕੇ ਆਈ ਰਾਹਤ ਭਰੀ ਖਬਰ!

ਬਿਉਰੋ ਰਿਪੋਰਟ – ਪੰਜਾਬ ਲਈ ਰਾਹਤ ਭਰੀ ਖਬਰ ਹੈ ਕਿ ਧਰਤੀ ਹੇਠਲੇ ਪਾਣੀ ਵਿਚ ਸੁਧਾਰ ਹੋਣਾ ਸ਼ੁਰੂ ਹੋ ਚੁੱਕਾ ਹੈ। ਦੱਸ ਦੇਈਏ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਕਾਰਨ ਪਾਣੀ ਦਾ ਪੱਧਰ ਡਿੱਗਣਾ ਰੁਕ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪੰਜਾਬ ਦੇ 63 ਬਲਾਕਾਂ ਵਿਚ ਪਾਣੀ ਦੇ ਪੱਧਰ ਵਿਚ ਸੁਧਾਰ ਹੋਇਆ ਹੈ। ਮਾਹਿਰਾਂ

Read More