ਪੰਜਾਬ ਵਿੱਚ ਗਰਮੀ ਨੇ ਦਿਖਾਇਆ ਅਸਰ, ਲੁਧਿਆਣਾ ਰਿਹਾ ਸਭ ਤੋਂ ਗਰਮ
ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸੂਬੇ ਵਿੱਚ 30 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਨਾ ਹੀ ਕੋਈ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਧਦਾ