ਪੰਜਾਬ ‘ਚ ਦੋ ਦਿਨ ਮੀਂਹ ਦਾ ਯੈਲੋ ਅਲਰਟ, ਤਾਪਮਾਨ ‘ਚ ਬਦਲਾਅ
ਸਾਉਣ ਮਹੀਨੇ ਤੋਂ ਪਹਿਲਾਂ ਹੀ ਪੰਜਾਬ ‘ਚ ਬੱਦਲ ਛਾ ਗਏ ਹਨ ਤੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸੇ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਮਾਨਸਾ, ਸੰਗਰੂਰ , ਪਟਿਆਲਾ, ਬਠਿੰਡਾ, ਜਲੰਧਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ