ਪੰਜਾਬ ’ਚ ਅਗਲੇ 5 ਦਿਨ ਸਾਫ ਰਹੇਗਾ ਮੌਸਮ, ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ
- by Preet Kaur
- October 19, 2025
- 0 Comments
ਬਿਊਰੋ ਰਿਪੋਰਟ (19 ਅਕਤੂਬਰ, 2025): ਪੰਜਾਬ ’ਚ ਮੌਸਮ ਖ਼ੁਸ਼ਕ ਤੇ ਸੁੱਕਾ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ, ਅਗਲੇ ਪੰਜ ਦਿਨ ਮੌਸਮ ’ਚ ਕਿਸੇ ਤਰ੍ਹਾਂ ਦਾ ਵੱਡਾ ਬਦਲਾਵ ਨਹੀਂ ਆਵੇਗਾ। ਤਾਪਮਾਨ ਵੀ ਇਸ ਵੇਲੇ ਆਮ ਪੱਧਰ ’ਤੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਸੂਬੇ ਦੇ ਨਿਊਨਤਮ ਤਾਪਮਾਨ ਦੀ
ਪੰਜਾਬ ਵਿੱਚ ਰਾਤਾਂ ਹੋਣਗੀਆਂ ਠੰਢੀਆਂ, ਤਾਪਮਾਨ ਆਮ ਤੋਂ 2.2 ਡਿਗਰੀ ਘੱਟ
- by Preet Kaur
- October 12, 2025
- 0 Comments
ਬਿਊਰੋ ਰਿਪੋਰਟ (12 ਅਕਤੂਬਰ, 2025): ਪੰਜਾਬ ਵਿੱਚ ਹੁਣ ਰਾਤਾਂ ਦੌਰਾਨ ਠੰਢ ਵੱਧਣ ਦੀ ਸੰਭਾਵਨਾ ਹੈ। ਹਾਲਾਂਕਿ ਪੱਛਮੀ ਸਿਸਟਮ ਦੇ ਸ਼ਾਂਤ ਹੋ ਜਾਣ ਤੋਂ ਬਾਅਦ ਸੂਬੇ ਦਾ ਔਸਤ ਤਾਪਮਾਨ ਹੌਲੀ-ਹੌਲੀ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 0.4 ਡਿਗਰੀ ਦਾ ਇਜਾਫ਼ਾ ਦਰਜ ਕੀਤਾ ਗਿਆ ਹੈ, ਪਰ ਤਾਪਮਾਨ ਹਾਲੇ ਵੀ ਆਮ ਤੋਂ 2.2 ਡਿਗਰੀ ਘੱਟ ਹੈ। ਬਠਿੰਡਾ
ਯੂਪੀ-ਬਿਹਾਰ ਵਿੱਚ ਮੀਂਹ ਲਈ ਸੰਤਰੀ ਚੇਤਾਵਨੀ: ਵੈਸ਼ਨੋ ਦੇਵੀ ਯਾਤਰਾ ਸ਼ੁਰੂ, ਦੋਵੇਂ ਰਸਤੇ ਖੁੱਲ੍ਹੇ
- by Gurpreet Singh
- September 17, 2025
- 0 Comments
ਮੰਗਲਵਾਰ ਨੂੰ ਬੱਦਲ ਫਟਣ ਨਾਲ ਦੇਹਰਾਦੂਨ ਅਤੇ ਉੱਤਰਾਖੰਡ ਦੇ ਹੋਰ ਇਲਾਕਿਆਂ ਵਿੱਚ ਭਾਰੀ ਤਬਾਹੀ ਹੋਈ। ਬਾਰਿਸ਼ ਅਤੇ ਆਫ਼ਤ ਕਾਰਨ 15 ਲੋਕਾਂ ਦੀ ਮੌਤ ਹੋ ਗਈ, ਅਤੇ 16 ਅਜੇ ਵੀ ਲਾਪਤਾ ਹਨ। ਮਸੂਰੀ ਵਿੱਚ 2,000 ਸੈਲਾਨੀ ਫਸੇ ਹੋਏ ਹਨ। ਉਤਰਾਖੰਡ ਦੇ ਪ੍ਰੇਮਨਗਰ ਵਿੱਚ ਵੀ, ਇੱਕ ਬੱਚਾ ਸਵਰਨਾ ਨਦੀ ਦੇ ਤੇਜ਼ ਵਹਾਅ ਵਿੱਚ ਫਸ ਗਿਆ ਸੀ ਅਤੇ
ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ’ਚ ਮੀਂਹ ਦਾ ਪੀਲਾ ਅਲਰਟ! ਨਦੀਆਂ-ਨਾਲੇ ਭਰੇ, ਤਾਪਮਾਨ 3.3 ਡਿਗਰੀ ਘਟਿਆ
- by Preet Kaur
- August 15, 2025
- 0 Comments
ਬਿਊਰੋ ਰਿਪੋਰਟ: ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਕੱਲ੍ਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦੇਖੀ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ
- by Gurpreet Singh
- August 11, 2025
- 0 Comments
ਪਿਛਲੇ ਦੋ ਦਿਨਾਂ ਤੋਂ ਚੰਡੀਗੜ੍ਹ, ਮੁਹਾਲੀ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈ ਰਿਹਾ ਹੈ। ਅੱਡ ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਅਤੇ ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਮੋਹਾਲੀ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ
ਅਗਲੇ ਤਿੰਨ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ
- by Preet Kaur
- August 6, 2025
- 0 Comments
ਬਿਊਰੋ ਰਿਪੋਰਟ: ਅੱਜ (6 ਅਗਸਤ), ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (50 ਤੋਂ 75% ਸੰਭਾਵਨਾ) ਹੋ ਰਹੀ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ: ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (25 ਤੋਂ 50% ਸੰਭਾਵਨਾ)। ਹੋਰ 12 ਜ਼ਿਲ੍ਹਿਆਂ (ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ,
ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਚੇਤਾਵਨੀ
- by Gurpreet Singh
- August 6, 2025
- 0 Comments
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਇਲਾਕਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਰਾਜਪੁਰਾ, ਪਟਿਆਲਾ, ਡੇਰਾਬੱਸੀ, ਮੋਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਰੂਪ ਨਗਰ, ਬਲਾਚੌਰ, ਆਨੰਦਪੁਰ ਸਾਹਿਬ, ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ
ਪੂਰੇ ਸੂਬੇ ਵਿੱਚ ਮੀਂਹ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
- by Gurpreet Singh
- July 30, 2025
- 0 Comments
ਅੱਜ (30 ਜੁਲਾਈ) ਪੰਜਾਬ ਵਿੱਚ ਤੇਜ਼ ਗਰਜ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ 4 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਸੂਬੇ ਭਰ ‘ਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ
- by Gurpreet Singh
- July 29, 2025
- 0 Comments
ਕੱਲ੍ਹ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲਬਾਈ ਛਾਈ ਹੋਈ ਹੈ। ਇਸੇ ਦੌਰਾਨ ਫ਼ਤਿਹਗੜ ਸਾਹਿਬ, ਪਟਿਆਲਾ ਅਤੇ ਰਾਜਪੁਰਾ ਸਮੇਤ ਕਈ ਥਾਵਾਂ ’ਤੇ ਭਾਰੀ ਮੀਂਹ ਪਿਆ। ਅੱਜ ਵੀ ਮੁਹਾਲੀ, ਚੰਡੀਗੜ੍ਹ, ਪਟਿਆਲਾ, ਰੋਪੜ, ਨਵਾਂ ਸ਼ਹਿਰ ਅਤੇ ਫ਼ਤਿਹਗੜ੍ਹ ’ਚ ਬੱਦਲ ਛਾਏ ਹੋਏ ਹਨ। ਪੰਜਾਬ ਵਿੱਚ ਅੱਜ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ
