ਮੀਂਹ ਤੇ ਗੜ੍ਹੇਮਾਰੀ ਨਾਲ ਫ਼ਸਲਾਂ ਨੂੰ ਵੱਡਾ ਨੁਕਸਾਨ! CM ਮਾਨ ਨੇ ਹਾਈਲੈਵਲ ਮੀਟਿੰਗ ’ਚ ਦਿੱਤੇ ਵੱਡੇ ਨਿਰਦੇਸ਼
ਬਿਉਰੋ ਰਿਪੋਰਟ – ਚੋਣ ਪ੍ਰਚਾਰ ਲਈ ਨਿਕਲੇ ਮੁੱਖ ਮੰਤਰੀ ਭਗਵੰਤ ਮਾਨ ਵਾਢੀ ਦੇ ਦਿਨਾਂ ਅੰਦਰ ਪੰਜਾਬ ਵਿੱਚ ਅੱਜ ਹੋਏ ਤੇਜ਼ ਮੀਂਹ, ਤੂਫ਼ਾਨ ਤੇ ਗੜੇਮਾਰੀ ਚੱਲ ਨੂੰ ਵੇਖ ਆਪ ਵੀ ਚਿੰਤਾ ਵਿੱਚ ਨਜ਼ਰ ਆਏ । ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਫੌਰਨ ਹਾਈ ਲੈਵਲ ਮੀਟਿੰਗ ਬੁਲਾਈ ਹੈ।