ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
ਮੁਹਾਲੀ : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੱਲ੍ਹ 8 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ 1.3 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਜਦੋਂਕਿ ਸਭ