ਪੰਜਾਬ ਦੇ ਕਈ ਜਿਲ੍ਹਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ
ਮੁਹਾਲੀ : ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ