ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ: 5 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ; ਤੇਜ਼ ਹਵਾਵਾਂ ਚੱਲਣਗੀਆਂ,
5 ਜ਼ਿਲਿਆਂ ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
5 ਜ਼ਿਲਿਆਂ ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗੜੇ, ਬਾਰਸ਼ ਅਤੇ ਬਿਜਲੀ ਡਿੱਗਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਪੇਸ਼ੀਨਗੋਈ ਜਾਰੀ ਕੀਤੀ ਹੈ।
ਪੰਜਾਬ 'ਚ 13 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ ਜਨਵਰੀ 'ਚ 24 ਦਿਨ ਬੀਤ ਜਾਣ 'ਤੇ ਵੀ ਮੀਂਹ ਨਹੀਂ ਪਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਅਨੁਸਾਰ 2011 ਤੋਂ 2023 ਤੱਕ ਹਰ ਸਾਲ ਜਨਵਰੀ ਮਹੀਨੇ ਵਿੱਚ ਬਾਰਸ਼ ਹੁੰਦੀ ਰਹੀ ਹੈ
ਪੰਜਾਬ 'ਚ ਜਨਵਰੀ ਮਹੀਨੇ 'ਚ ਦਿਨ ਹੋਰ ਠੰਢੇ ਰਹਿਣਗੇ। ਮੌਸਮ ਵਿਭਾਗ ਅਨੁਸਾਰ ਪੂਰੇ ਮਹੀਨੇ ਦਿਨ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ,
ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 80 ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੇਗੀ।
Weather update-ਚੰਡੀਗੜ ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਫਤਿਹਗੜ੍ਹ ਸਾਹਿਬ : ਸੋਮਵਾਰ ਸ਼ਾਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ। ਫ਼ਤਹਿਗੜ੍ਹ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਸਮੇਤ ਹੋਰ ਇਲਾਕਿਆਂ ਵਿੱਚ ਸ਼ਾਮ ਨੂੰ ਇੱਕ ਘੰਟੇ ਤੱਕ ਮੀਂਹ ਪਿਆ। ਇਸ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ ਅਤੇ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਵਾਹਨ ਚਾਲਕਾਂ ਨੂੰ
ਮੌਸਮ ਵਿਭਾਗ ਮੁਤਾਬਿਕ 31 ਦਸੰਬਰ ਅਤੇ ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਇੱਕ ਜਨਵਰੀ ਨੂੰ ਪੰਜਾਬ ਵਿੱਚ ਮੁੜ ਸੀਤ ਲਹਿਰ ਅਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਰਹੇਗੀ। ਇਸ ਨਾਲ ਹੀ ਦਿਨ ਵੀ ਠੰਢੇ ਹੋਣਗੇ।