ਪੰਜਾਬ ‘ਚ ਅੱਜ ਬਾਰਿਸ਼ ਲਈ ਆਰੇਂਜ ਅਲਰਟ ਜਾਰੀ, 2 ਦਿਨ ਗੜੇ ਪੈਣ ਦੀ ਸੰਭਾਵਨਾ…
ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਅੰਮ੍ਰਿਤਸਰ 'ਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਵੈਸਟਰਨ ਡਿਸਟਰਬੈਂਸ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗਾ