ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ: ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ
ਮੁਹਾਲੀ : ਪੰਜਾਬ ਵਿੱਚ ਦੇਰ ਰਾਤ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਅਤੇ ਮੌਸਮ ਵੀ ਸੁਹਾਵਨਾ ਹੋ ਗਿਆ ਹੈ। ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ
