ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਵਿਭਾਗ ਨੇ ਪ੍ਰਗਟਾਈ ਮੀਂਹ ਦੀ ਸੰਭਾਵਨਾ….
ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ (3 ਮਾਰਚ) ਨੂੰ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ
