7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ, ਲੋਕ ਫਸੇ, 30 ਤਰੀਕ ਤੱਕ ਸਾਰੇ ਸਕੂਲ ਬੰਦ
ਪੰਜਾਬ ਚ ਲਗਾਤਾਰ ਮੀਂਹ ਪੈਣ ਕਾਰਨ ਤੇ ਡੈਮਾ ਤੋਂ ਪਾਣੀ ਛੱਡਣ ਕਾਰਨ ਕਈ ਪਿੰਡ ਹੜ੍ਹ ਦੀ ਲਪੇਟ ’ਚ ਆ ਗਏ ਹਨ ਤੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਬੁੱਧਵਾਰ ਨੂੰ ਜਿੱਥੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਲਗਭਗ 15 ਪਿੰਡ ਪ੍ਰਭਾਵਿਤ ਸਨ, ਹੁਣ ਇਹ