ਪੰਜਾਬ ‘ਚ ਮੌਨਸੂਨ ਸੁਸਤ, 9 ਜ਼ਿਲ੍ਹਿਆਂ ‘ਚ ਸਵੇਰੇ 9 ਵਜੇ ਤੱਕ ਮੀਂਹ ਦਾ ਅਲਰਟ
ਮੁਹਾਲੀ : ਪੰਜਾਬ ਵਿੱਚ ਅੱਤ ਦੀ ਗਰਮੀ ਮੁੜ ਸ਼ੁਰੂ ਹੋ ਗਈ ਹੈ। ਇਸ ਕਰਕੇ ਹਰ ਪਾਸੇ ਹੁੰਮਸ ਵਰਗਾ ਮੌਸਮ ਹੋ ਗਿਆ ਹੈ। ਵਧਦੀ ਗਰਮੀ ਕਾਰਨ 24 ਘੰਟਿਆਂ ਵਿੱਚ ਤਾਪਮਾਨ 0.8 ਡਿਗਰੀ ਵੱਧ ਗਿਆ ਹੈ ਅਤੇ ਪੰਜਾਬ ਦਾ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਸ਼ ਦੇ