ਪੰਜਾਬ ‘ਚ ਫਿਰ ਬਦਲੇਗਾ ਮੌਸਮ, 5 ਅਕਤੂਬਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਦਾ ਮੌਸਮ 5 ਅਕਤੂਬਰ ਤੋਂ ਬਦਲਣ ਦੀ ਸੰਭਾਵਨਾ ਹੈ, ਜਦੋਂ ਸਰਗਰਮ ਪੱਛਮੀ ਗੜਬੜੀ ਦਾ ਅਸਰ ਸੂਬੇ ‘ਤੇ ਪਵੇਗਾ। ਮੌਸਮ ਵਿਗਿਆਨ ਕੇਂਦਰ ਨੇ 5 ਤੋਂ 7 ਅਕਤੂਬਰ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੁਕਤਸਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਸ ਦਈਏ
