ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ. 7 ਅਗਸਤ ਤੋਂ ਬਦਲੇਗਾ ਮੌਸਮ
ਮੁਹਾਲੀ : ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ