ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ, 20 ਸਤੰਬਰ ਤੱਕ ਮਾਨਸੂਨ ਚਲਾ ਜਾਵੇਗਾ ਵਾਪਸ
- by Gurpreet Singh
- September 17, 2025
- 0 Comments
ਮੌਸਮ ਵਿਭਾਗ ਅਨੁਸਾਰ, ਪੰਜਾਬ ਵਿੱਚ 20 ਸਤੰਬਰ ਤੱਕ ਮਾਨਸੂਨ ਪੂਰੀ ਤਰ੍ਹਾਂ ਹਟ ਜਾਵੇਗਾ। ਇਸ ਦੌਰਾਨ, ਸੂਬੇ ਦੇ ਕੇਂਦਰੀ ਹਿੱਸਿਆਂ ਵਿੱਚੋਂ ਲੰਘਦੇ ਸਮੇਂ ਅੱਜ ਅਤੇ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹਲਕੇ ਤੋਂ ਦਰਮਿਆਮਨੇ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਇਹ ਮੀਂਹ ਕਿਸਾਨਾਂ ਨੂੰ ਕੁਝ
ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: ਦਰਿਆਵਾਂ ਦੇ ਪਾਣੀ ਦਾ ਪੱਧਰ ਘਟਿਆ
- by Gurpreet Singh
- September 15, 2025
- 0 Comments
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਅਤੇ ਨਮੀ ਤੋਂ ਰਾਹਤ ਮਿਲੇਗੀ। ਐਤਵਾਰ ਨੂੰ ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 36.6 ਡਿਗਰੀ ਸੈਲਸੀਅਸ ਸੀ, ਜਦਕਿ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ
ਅੱਜ ਹਲਕੀ ਬਾਰਿਸ਼ ਦੀ ਚੇਤਾਵਨੀ: ਤਾਪਮਾਨ ਡਿੱਗਿਆ; ਪਾਣੀ ਦਾ ਪੱਧਰ ਘਟਿਆ
- by Gurpreet Singh
- September 13, 2025
- 0 Comments
ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਜਿਨ੍ਹਾਂ ਇਲਾਕਿਆਂ ਵਿੱਚ ਹੜ੍ਹ ਆਇਆ ਹੈ, ਉੱਥੇ ਪਾਣੀ ਘੱਟ ਗਿਆ ਹੈ। ਟੁੱਟੇ ਅਤੇ ਕਮਜ਼ੋਰ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
6 ਦਿਨਾਂ ਲਈ ਕੋਈ ਅਲਰਟ ਨਹੀਂ: ਅੱਜ ਖੁੱਲਣਗੇ ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ
- by Gurpreet Singh
- September 8, 2025
- 0 Comments
ਭਾਰਤੀ ਮੌਸਮ ਵਿਗਿਆਨ ਕੇਂਦਰ (IMD) ਨੇ ਅੱਜ ਪੰਜਾਬ ਵਿੱਚ ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ। ਅਗਲੇ ਪੰਜ ਦਿਨਾਂ ਤੱਕ ਮੌਸਮ ਮੁਕਾਬਲਤਨ ਸਥਿਰ ਰਹਿਣ ਦੀ ਸੰਭਾਵਨਾ ਹੈ, ਪਰ ਮਾਲਵੇ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ, ਬਾਕੀ ਪੰਜਾਬ ਵਿੱਚ ਆਮ ਬਾਰਿਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ, ਤਾਪਮਾਨ ਵਿੱਚ ਮਾਮੂਲੀ ਵਾਧਾ ਵੀ ਦੇਖਣ ਨੂੰ ਮਿਲ ਸਕਦਾ ਹੈ।
ਪੰਜਾਬ ਦੇ 7 ਜ਼ਿਲ੍ਹਿਆਂ ‘ਚ ਦਰਮਿਆਨੇ ਮੀਂਹ ਤੇ ਤੇਜ਼ ਹਵਾਂਵਾ ਦੀ ਸੰਭਾਵਨਾ
- by Gurpreet Singh
- September 6, 2025
- 0 Comments
ਅੰਮ੍ਰਿਤਸਰ ਦੇ ਰਾਮਦਾਸ ਇਲਾਕੇ ਵਿੱਚ ਰਾਵੀ ਦਰਿਆ ਕਾਰਨ ਟੁੱਟੇ 8 ਧੁੱਸੀ ਬੰਨ੍ਹਾਂ ਨੂੰ ਭਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ, ਜਦਕਿ 5 ਹੋਰ ਬੰਨ੍ਹਾਂ ਤੱਕ ਪਹੁੰਚਣ ਦੇ ਯਤਨ ਜਾਰੀ ਹਨ। ਮੌਸਮ ਵਿਭਾਗ ਨੇ ਅੱਜ ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਦਰਮਿਆਨੀ ਮੀਂਹ, ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ
Video – ਨਹੀਂ ਰੁਕ ਰਹੀ ਅਸਮਾਨੀ ਆਫ਼ਤ, ਅੱਜ ਫਿਰ ਭਾਰੀ ਮੀਂਹ ਦਾ ਅਲਰਟ।
- by Gurpreet Singh
- September 3, 2025
- 0 Comments
