ਪੰਜਾਬ ‘ਚ ਅੱਜ ਨਹੀਂ ਪਵੇਗਾ ਮੀਂਹ ,ਦੋ ਦਿਨਾਂ ਤੱਕ ਕੋਈ ਅਲਰਟ ਨਹੀਂ
ਮੁਹਾਲੀ : ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮਾਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ 21 ਜੁਲਾਈ ਤੋਂ ਮਾਨਸੂਨ ਦੇ