ਪੰਜਾਬ-ਚੰਡੀਗੜ੍ਹ ‘ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ: ਠੰਡ ਵਧੇਗੀ, 5 ਜ਼ਿਲਿਆਂ ‘ਚ ਧੁੰਦ ਦੀ ਚਿਤਾਵਨੀ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ। ਪਰ ਦਿਨ ਵੇਲੇ