ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 12 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ
ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 8 ਜ਼ਿਲ੍ਹਿਆਂ ‘ਚ ਕੁਝ ਇਲਾਕਿਆਂ ‘ਚ ਅੱਜ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਅਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ‘ਚ ਸੂਬੇ ਦੇ