ਅੱਜ ਤੋਂ ਪੰਜਾਬ ਵਿੱਚ ਅੱਤ ਦੀ ਗਰਮੀ! ਤਾਪਮਾਨ ਬਣਾਏਗਾ ਨਵੇਂ ਰਿਕਾਰਡ! ਇਸ ਦਿਨ ਤੋਂ ਰਾਹਤ ਮਿਲਣੀ ਸ਼ੁਰੂ
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਪਿਛਲੇ ਹਫ਼ਤੇ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਵਜ੍ਹਾ ਕਰਕੇ ਜਿਹੜਾ ਪਾਰਾ ਹੇਠਾਂ ਆਇਆ ਸੀ, ਹੁਣ ਉਸ ਦੇ ਉਲਟ ਗਰਮੀ ਨੇ ਮੁੜ ਤੋਂ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿਨ ਦਾ ਤਾਪਮਾਨ 3 ਡਿਗਰੀ ਵਧਿਆ ਹੈ ਜਦਕਿ ਸਵੇਰ ਦੇ ਤਾਪਮਾਨ ਵਿੱਚ ਵੀ 1 ਡਿਗਰੀ ਦਾ ਵਾਧਾ ਦਰਜ ਕੀਤਾ