ਪੰਜਾਬ ਦੇ ਤਾਪਮਾਨ ‘ਚ ਵਾਧਾ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ
ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕੋਈ ਮੀਂਹ ਨਹੀਂ ਪਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹੁਣ ਕੁਝ ਦਿਨਾਂ ਤੱਕ ਸੂਬੇ ਵਿੱਚ ਮੌਨਸੂਨ ਸੁਸਤ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਜਿਸ ਕਾਰਨ ਤਾਪਮਾਨ ਵੀ ਵਧੇਗਾ ਅਤੇ ਨਮੀ ਵੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਮੌਸਮ ਵਿਭਾਗ ਅਨੁਸਾਰ ਪਿਛਲੇ