ਪੰਜਾਬ ‘ਚ ਅੱਜ ਛਾਏ ਰਹਿਣਗੇ ਬੱਦਲ, ਪੰਜ ਸ਼ਹਿਰਾਂ ‘ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ
ਮੁਹਾਲੀ : ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਇਕ ਜ਼ਿਲੇ ‘ਚ ਆਰੇਂਜ ਅਲਰਟ ਅਤੇ 14 ‘ਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਅਤੇ ਨਮੀ ਦੀ ਸਥਿਤੀ ਬਣੀ ਰਹੀ। ਜਦੋਂ
