Punjab

ਪੰਜਾਬ ‘ਚ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ, ਫਾਜ਼ਿਲਕਾ ਰਿਹਾ ਸਭ ਤੋਂ ਗਰਮ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ।

Read More
Punjab

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹੀਟਵੇਵ ਦੀ ਚੇਤਾਵਨੀ! ਪਾਰਾ 47 ਪਾਰ, ਮੀਂਹ ਦੇ ਨਹੀਂ ਕੋਈ ਆਸਾਰ

ਪੰਜਾਬ ‘ਚ ਲੋਕਾਂ ਨੂੰ ਫਿਲਹਾਲ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਲੂ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ

Read More
Punjab

ਪੰਜਾਬ ਵਿੱਚ ਲਗਾਤਾਰ 4 ਦਿਨਾਂ ਤੋਂ ਤੇਜ਼ ਗਰਮੀ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ 8 ਵਿੱਚ ਆਰੇਂਜ ਅਲਰਟ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।

Read More
Punjab

ਪੰਜਾਬ ਦੇ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ: ਦੋ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਯੈਲੋ ਅਲਰਟ

ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਐਤਵਾਰ ਸਵੇਰੇ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 12 ਜੂਨ ਤੱਕ ਪੰਜਾਬ

Read More
Punjab

ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਮੀਂਹ ਨਾਲ ਲੂ ਤੋਂ ਰਾਹਤ

ਮੀਂਹ ਪੈਣ ਨਾਲ ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ

Read More
Punjab

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆ ‘ਚ ਪਿਆ ਤੇਜ਼ ਮੀਂਹ

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਪੰਜਾਬ ਦੇ ਨਾਲ-ਨਾਲ ਦਿੱਲੀ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਿਆ

Read More
India Punjab

ਚੰਡੀਗੜ੍ਹ ਦਾ ਪਾਰਾ 2 ਡਿਗਰੀ ਹੇਠਾਂ ਡਿੱਗਿਆ! ਕੱਲ੍ਹ ਮੀਂਹ ਪੈਣ ਦੀ ਸੰਭਾਵਨਾ, 6 ਜੂਨ ਤੱਕ ਯੈਲੋ ਅਲਰਟ

ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੇ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਹੁਣ ਇਹ ਤਾਪਮਾਨ ਹੌਲੀ-ਹੌਲੀ ਘਟਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਸੀ। ਜੋ ਅਜੇ ਵੀ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ

Read More
Punjab

ਪੰਜਾਬ ਦਾ ਬਦਲੇਗਾ ਮੌਸਮ, ਮੀਂਹ ਤੇ ਲੂ ਵਗਣ ਦੀ ਸੰਭਾਵਨਾ

ਪੰਜਾਬ ‘ਚ ਗਰਮੀ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਰ ਕੋਈ ਗਰਮੀ ਤੋਂ ਤਰਾ-ਤਰਾ ਕਰ ਰਿਹਾ ਹੈ। ਪਰ ਹੁਣ ਜਲਦੀ ਹੀ ਇਸ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ, ਹਨੇਰੀ ਅਤੇ ਤੇਜ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ

Read More
Punjab

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ, 9 ‘ਚ ਹੀਟਵੇਵ ਅਲਰਟ: 4 ਜੂਨ ਤੱਕ ਪੱਛਮੀ ਗੜਬੜ ਤੋਂ ਰਾਹਤ

ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹੀਟ ਵੇਵ ਅਤੇ ਕੁਝ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ

Read More