ਖ਼ਰਾਬ ਮੌਸਮ ਨੇ ਕਿਸਾਨ ਫ਼ਿਕਰਾਂ ‘ਚ ਪਾਏ, ਦਰਜਨ ਸ਼ਹਿਰਾਂ ਵਿੱਚ ਟੁੱਟਵਾਂ ਮੀਂਹ
ਪੰਜਾਬ ਵਿੱਚ ਲੰਘੀ ਰਾਤ ਪਏ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾ ਦਿੱਤੇ ਹਨ। ਮੀਂਹ ਕਰਕੇ ਕਿਸਾਨਾਂ ਨੂੰ ਤਿਆਰ ਖੜ੍ਹੀ ਹਾੜ੍ਹੀ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਡਰ ਸਤਾ ਰਿਹਾ ਹੈ। ਪੰਜਾਬ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੈ ਅਤੇ ਵਾਢੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਅਜਿਹੇ ਮੌਕੇ ਪੰਜਾਬ ਵਿੱਚ