2 ਜਨਵਰੀ ਤੱਕ ਮੌਸਮ ਰਹਿ ਸਕਦਾ ਖਰਾਬ! ਹਲਕਾ ਪੈ ਸਕਦੈ ਮੀਂਹ
ਬਿਉਰੋ ਰਿਪੋਰਟ – ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ ਅਤੇ ਅੱਜ ਸਵੇਰ ਤੋਂ ਹੀ ਮੀਂਹ ਦੇ ਨਾਲ-ਨਾਲ ਸੀਤ ਲਹਿਰ ਨੇ ਵੀ ਜ਼ੋਰ ਫੜ ਲਿਆ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਦੇ ਲਗਭਗ 21 ਜ਼ਿਲ੍ਹਿਆਂ ਦੇ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨੇਰੀ