ਅੱਜ ਮੀਂਹ ਪੈਣ ਦੀ ਸੰਭਾਵਨਾ ਘੱਟ; ਕੱਲ੍ਹ ਤੋਂ ਮੌਸਮ ਬਦਲ ਜਾਵੇਗਾ
ਮੁਹਾਲੀ : ਸੋਮਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ