ਮੀਂਹ ਪੈਂ ਨਾਲ ਵਧੀ ਠੰਢ, 4 ਡਿਗਰੀ ਡਿੱਗਿਆ ਤਾਪਮਾਨ
ਮੁਹਾਲੀ : ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਪਏ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ਵਿੱਚ ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ