ਪੰਜਾਬ- ਚੰਡੀਗੜ੍ਹ ‘ਚ ਸਵੇਰ ਤੋਂ ਹੀ ਲੱਗਾ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ
ਮੁਹਾਲੀ : ਪੰਜਾਬ ਵਿੱਚ ਮਾਨਸੂਮ ਬੀਤੇ ਦਿਨ ਤੋਂ ਸੁਸਤ ਹੋ ਗਿਆ ਸੀ ਪਰ ਹੁਣ ਫਿਰ ਅੱਜ ਤੋਂ ਐਕਟਿਵ ਹੋ ਸਕਦਾ ਹੈ। ਦਰਅਸਲ ਅੱਜ ਪੰਜਾਬ ਦੇ ਕਈ ਕਈ ਹਿੱਸਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।