ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਮੀਂਹ ਨਾਲ ਲੂ ਤੋਂ ਰਾਹਤ
ਮੀਂਹ ਪੈਣ ਨਾਲ ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ