Punjab

ਪੰਜਾਬ ‘ਚ ਵਧਿਆ ਪ੍ਰਦੂਸ਼ਣ, ਰੂਪਨਗਰ ਦਾ ਵੱਧ ਤੋਂ ਵੱਧ AQI 500

ਪੰਜਾਬ ਵਿੱਚ ਤਾਪਮਾਨ ਹੌਲੀ-ਹੌਲੀ ਘਟ ਰਿਹਾ ਹੈ। 24 ਘੰਟਿਆਂ ਵਿੱਚ ਤਾਪਮਾਨ 0.1 ਡਿਗਰੀ ਘਟ ਗਿਆ। ਅੱਜ ਤਾਪਮਾਨ ਵਿੱਚ ਲਗਭਗ 2 ਡਿਗਰੀ ਗਿਰਾਵਟ ਆਉਣ ਦੀ ਉਮੀਦ ਹੈ। ਸਵੇਰ ਅਤੇ ਰਾਤਾਂ ਠੰਢੀਆਂ ਰਹਿਣਗੀਆਂ, ਪਰ ਦੁਪਹਿਰ ਦੀ ਧੁੱਪ ਨਾਲ ਥੋੜ੍ਹੀ ਜਿਹੀ ਗਰਮੀ ਮਹਿਸੂਸ ਹੋ ਸਕਦੀ ਹੈ। ਹਾਲਾਂਕਿ, ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਦੌਰਾਨ, ਵਾਯੂਮੰਡਲ ਵਿੱਚ ਦਬਾਅ

Read More
Punjab

ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਤਾਪਮਾਨ 4 ਡਿਗਰੀ ਘਟਿਆ

ਲੰਘੇ ਕੱਲ੍ਹ ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 4.9 ਡਿਗਰੀ ਘੱਟ ਗਿਆ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਸੀ, ਜਿੱਥੇ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ

Read More
Punjab

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਸੂਬੇ ‘ਚ ਡਿਗਿਆ ਤਾਪਮਾਨ

ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਕੱਲ੍ਹ ਦੇਰ ਸ਼ਾਮ ਤੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਹਲਕਾ ਮੀਂਹ ਪੈ ਰਿਹਾ ਹੈ। ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ। ਇਸ

Read More
Punjab

ਚੰਡੀਗੜ੍ਹ ਅਤੇ ਪੰਜਾਬ ਦੇ 3 ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ

ਮੁਹਾਲੀ , ਚੰਡੀਗੜ੍ਹ ਸਮੇਤ ਪੰਜਾਬ ਦੇ 3 ਜ਼ਿਲਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਇਸ ਦੇ ਨਾਲ ਹੀ ਕੱਲ੍ਹ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ

Read More
India Punjab

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ, 4 ਸ਼ਹਿਰਾਂ ‘ਚ ਹਲਕਾ ਮੀਂਹ

ਮੁਹਾਲੀ : ਪੰਜਾਬ ਵਿੱਚ ਅੱਜ (15 ਸਤੰਬਰ) ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ

Read More