ਪੰਜਾਬ ਵਿੱਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ
- by Gurpreet Singh
- November 3, 2025
- 0 Comments
Mohali : ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 0.7 ਡਿਗਰੀ ਸੈਲਸੀਅਸ ਘਟ ਗਿਆ। ਹਾਲਾਂਕਿ, ਰਾਤ ਦਾ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਰਿਹਾ। ਕੱਲ੍ਹ ਤੋਂ ਸਰਗਰਮ ਹੋਣ ਵਾਲੇ ਪੱਛਮੀ ਗੜਬੜੀ ਕਾਰਨ, ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਉਮੀਦ ਹੈ। ਉਸ ਤੋਂ ਬਾਅਦ ਤਾਪਮਾਨ ਹੋਰ ਘਟਣ ਦੀ ਉਮੀਦ ਹੈ।
ਮੁਹਾਲੀ, ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ, ਬਦਲਿਆ ਮੌਸਮ ਦਾ ਮਿਜਾਜ਼
- by Gurpreet Singh
- June 17, 2025
- 0 Comments
Mohali News : ਅੱਜ ਸਵੇਰੇ ਤੜਕੇ ਤੋਂ ਹੀ ਮੁਹਾਲੀ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ-ਤੂਫਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 20 ਜੂਨ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪੈ ਰਿਹਾ ਸਵੇਰੇ ਤੋਂ ਮੀਂਹ, 28 ਸ਼ਹਿਰਾਂ ‘ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ
- by Gurpreet Singh
- September 4, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਫ਼ਤਿਹਗੜ੍ਹ ਸਾਹਿਬ, ਮੁਹਾਲੀ, ਪਟਿਆਲਾ, ਰੂਪਨਗਰ ਸਮਤ ਕਈ ਜ਼ਿਲ੍ਹਿਆਂ ਵਿੱਚ ਕੱਲ ਸ਼ਾਮ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ।
ਪੰਜਾਬ ‘ਚ ਗਰਮੀ ਦਾ ਕਹਿਰ ਫਿਰ ਤੋਂ ਸ਼ੁਰੂ. ਤਾਪਮਾਨ ‘ਚ 3 ਡਿਗਰੀ ਦਾ ਵਾਧਾ
- by Gurpreet Singh
- June 23, 2024
- 0 Comments
ਮੁਹਾਲੀ : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ
ਪੰਜਾਬ ਦਾ ਤਾਪਮਾਨ 46.6 ਡਿਗਰੀ ਤੱਕ ਪਹੁੰਚਿਆ, 30 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ
- by Gurpreet Singh
- May 23, 2024
- 0 Comments
ਪੰਜਾਬ ‘ਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ, 7 ਹੋਰ ਸ਼ਹਿਰਾਂ ‘ਚ ਵੀ ਅੱਤ ਦੀ ਗਰਮੀ
- by Gurpreet Singh
- May 22, 2024
- 0 Comments
ਪੰਜਾਬ ਵਿੱਚ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ
ਪੰਜਾਬ ‘ਚ ਗਰਮੀ ਦਾ ਪ੍ਰਕੋਪ, 10 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ
- by Gurpreet Singh
- May 21, 2024
- 0 Comments
ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ
ਗਰਮੀ ਤੋਂ ਲੋਕ ਬੇਹਾਲ, ਰੈੱਡ ਅਲਰਟ ਜਾਰੀ, ਤਾਪਮਾਨ 48 ਡਿਗਰੀ ਨੂੰ ਪਾਰ ਕਰੇਗਾ;
- by Gurpreet Singh
- May 20, 2024
- 0 Comments
ਪੰਜਾਬ ਵਿੱਚ ਗਰਮੀ ਨੇ ਸਾਨੂੰ ਦੁਖੀ ਕੀਤਾ ਹੋਇਆ ਹੈ। ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਜੂਦਾ ਹਾਲਾਤਾਂ ਦੀ ਗੱਲ ਕਰੀਏ ਤਾਂ ਐਤਵਾਰ ਸ਼ਾਮ ਨੂੰ ਪੰਜਾਬ ਦੇ ਬਠਿੰਡਾ ਦਾ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇੱਕ ਹੀ ਦਿਨ ਵਿੱਚ 7
ਪੰਜਾਬ ‘ਚ ਗਰਮੀ ਨੇ ਕੱਢੇ ਵੱਟ, ਤਾਪਮਾਨ 45 ਡਿਗਰੀ ਤੋਂ ਪਾਰ, ਸਮਰਾਲਾ ਰਿਹਾ ਸਭ ਤੋਂ ਗਰਮ
- by Gurpreet Singh
- May 18, 2024
- 0 Comments
ਮੁਹਾਲੀ : ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਨੂੰ ਪੰਜਾਬ ਵਿੱਚ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਪਰ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ
