ਪੰਜਾਬ ਤੇ ਚੰਡੀਗੜ੍ਹ ’ਚ 9 ਤੋਂ 12 ਮਈ ਤਕ ਮੀਂਹ ਪੈਣ ਦੀ ਸੰਭਾਵਨਾ
ਉੱਤਰ-ਪੱਛਮੀ ਭਾਰਤ ਵਿੱਚ ਇਸ ਹਫਤੇ ਦੇ ਅੰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਥੋਂ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉੱਤਰੀ ਪੱਛਮੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ 9 ਮਈ ਤੋਂ ਮੌਸਮ ਬਦਲੇਗਾ। ਭਾਰਤ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 9 ਤੋਂ
