ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਲੋਕਾਂ ਨੂੰ ਤਪਦੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 3.6 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜਿਸ ਨਾਲ ਇਹ ਆਮ ਨਾਲੋਂ 2.3 ਡਿਗਰੀ ਘੱਟ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ 23 ਜੂਨ
