Punjab

ਪੰਜਾਬ ਦੀਆਂ ਔਰਤਾਂ ਲਾਇਸੈਂਸੀ ਹਥਿਆਰ ਰੱਖਣ ਦੇ ਮਾਮਲੇ ‘ਚ ਦੇਸ਼ ‘ਚ ਦੂਜੇ ਨੰਬਰ ‘ਤੇ

ਮਰਦਾਂ ਦੇ ਮੁਕਾਬਲੇ ਦੇਸ਼ ਵਿੱਚ ਸਿਰਫ਼ ਇੱਕ ਫ਼ੀਸਦੀ ਔਰਤਾਂ ਹੀ ਸੁਰੱਖਿਆ ਲਈ ਹਥਿਆਰਾਂ ਦੀ ਲੋੜ ਮਹਿਸੂਸ ਕਰਦੀਆਂ ਹਨ। ਹਥਿਆਰਾਂ ਦੇ ਸ਼ੌਕੀਨਾਂ ਵਿੱਚ ਉੱਤਰ ਪ੍ਰਦੇਸ਼ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਦੂਜੇ ਨੰਬਰ ‘ਤੇ ਹਨ। ਹਾਲਾਂਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਔਰਤਾਂ ਦੀ ਭਾਗੀਦਾਰੀ ਇੱਕ ਫੀਸਦੀ ਤੋਂ ਵੱਧ ਹੈ। ਉੱਤਰ ਪ੍ਰਦੇਸ਼ ਵਿਚ ਕੁੱਲ 13,80,375 ਲੋਕਾਂ ਕੋਲ

Read More