ਸੰਘਣੀ ਧੁੰਦ ਤੇ ਕੋਹਰੇ ਨੇ ਠਾਰੇ ਲੋਕ, ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਮੁਹਾਲੀ : ਅੱਜ ਸਵੇਰ ਤੜਕੇ ਤੋਂ ਹੀ ਸੰਘਣੀ ਧੁੰਦ ਅਤੇ ਕੋਹਰ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸਦਾ ਪ੍ਰਭਾਵ ਸਿਰਫ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। 29 ਜਨਵਰੀ ਤੋਂ ਸਵੇਰੇ ਠੰਢ ਤੋਂ ਰਾਹਤ