ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਮੇਤ ਪਾਈ ਵੋਟ
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਿਲ ਕੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੰਗਵਾਲ ਵਿਖੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੇ ਪਸੰਦੀਦਾ ਉਮੀਦਵਾਰ ਨੂੰ ਹੀ ਵੋਟ ਪਾਉਣ। ਵਿਰੋਧੀ ਧਿਰਾਂ
