India Punjab

‘SYL ਨਹਿਰ ਦਾ ਫ਼ੈਸਲਾ ਹਰਿਆਣਾ ਦੇ ਹੱਕ ‘ਚ ਹੋ ਚੁੱਕਾ, ਹੁਣ ਸਿਰਫ ਹੁਕਮ ਆਉਣੇ ਬਾਕੀ’: CM ਖੱਟਰ

ਸਿਰਸਾ : ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮਾਮਲਾ ਹਾਲੇ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਪਰ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡਾ ਦਾਅਵਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ SYL ਮਾਮਲੇ ਵਿੱਚ ਸੁਪਰੀਮ ਕੋਰਟ ਹਰਿਆਣਾ ਦੇ ਹੱਕ ਵਿੱਚ ਫੈਸਲਾ ਕਰ ਚੁੱਕ ਹੈ ਬਸ ਹੁਣ ਹੁਕਮ ਆਉਣੇ ਬਾਕੀ ਹੈ। ਉਨ੍ਹਾਂ

Read More
Punjab

‘ਟਿਕਟ ਮਿਲੇ ਜਾਂ ਨਾ ਮਿਲੇ, ਕਾਂਗਰਸ ‘ਚ ਹੀ ਰਹਾਂਗੀ’ : MP ਪ੍ਰਨੀਤ ਕੌਰ

ਪਟਿਆਲਾ : ਇੱਕ ਪਾਸੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Former Chief Minister Captain Amarinder Singh)  ਭਾਜਪਾ(BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ(MP Preneet Kaur) ਨੇ ਕਿਹਾ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਹੀ ਰਹੇਗੀ। ਅਗਰਵਾਲ ਗਊਸ਼ਾਲਾ ’ਚ ਬੀਤੇ ਕਈ ਦਿਨਾਂ ਤੋਂ ਚੱਲ ਰਹੇ

Read More
Punjab

ਪੰਥ ਤੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸਰੋਪਾ ਦੇਣ ਵਾਲੇ ਗ੍ਰੰਥੀ ਸਿੰਘ ਅਤੇ ਮੈਨੇਜਰ ਨੂੰ ਕੀਤਾ ਮੁਅੱਤਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਤੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਇੱਕ ਵਾਰ ਮੁੜ ਤੋਂ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਸਰੋਪਾ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਅਤੇ ਮੈਨੇਜਰ ਦੇ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ

Read More
India

ਲੰਡਨ ਤੋਂ ਪਹੁੰਚੇ ਯਾਤਰੀਆਂ ਨੇ ਕੋਰੋਨਾ ਟੈਸਟ ਨਾ ਕਰਵਾਉਣ ਲਈ ਕੀਤਾ ਹੰਗਾਮਾ, ਡਾਕਟਰਾਂ ਦੀ ਟੀਮ ਨਾਲ ਕੀਤੀ ਧੱਕਾ-ਮੁੱਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਏਅਰਪੋਰਟ ‘ਤੇ ਲੰਡਨ ਤੋਂ ਪਹੁੰਚਣ ਵਾਲੇ ਮੁਸਾਫਰਾਂ ਨੇ ਹੰਗਾਮਾ ਕਰਦਿਆਂ ਏਅਰਪੋਰਟ ਤੋਂ ਜ਼ਬਰਦਸਤੀ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੈ। ਮੁਸਾਫਰਾਂ ਨੇ ਚੈਕਿੰਗ ਕਰਨ ਵਾਲੀ ਡਾਕਟਰਾਂ ਦੀ ਟੀਮ ਦੇ ਨਾਲ ਧੱਕਾ-ਮੁੱਕੀ ਕੀਤੀ ਅਤੇ ਜ਼ਬਰਦਸਤੀ ਏਅਰਪੋਰਟ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕੀਤੀ। ਮੁਸਾਫਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਲਈ ਰੋਕਿਆ

Read More
Punjab

ਟੈਂਟ ਵਾਲਿਆਂ ਨੂੰ ਕਿਸੇ ਵੀ ਧਰਨੇ ਲਈ ਟੈਂਟ ਅਤੇ ਹੋਰ ਸਾਜ਼ੋ ਸਾਮਾਨ ਨਾ ਦੇਣ ਦੀਆਂ ਮਿਲੀਆਂ ਸਖ਼ਤ ਹਦਾਇਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਦੇ SDM ਨੇ ਟੈਂਟ ਵਾਲਿਆਂ ਨੂੰ ਕਿਸੇ ਵੀ ਧਰਨੇ ਲਈ ਟੈਂਟ ਅਤੇ ਹੋਰ ਸਾਜ਼ੋ ਸਾਮਾਨ ਨਾ ਦੇਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹਨ। ਬਬਨਦੀਪ ਸਿੰਘ ਵਾਲੀਆ (ਪੀ.ਸੀ.ਐੱਸ.) ਉਪ-ਮੰਡਲ ਮੈਜਿਸਟਰੇਟ, ਸੰਗਰੂਰ ਵੱਲੋਂ ਸਬ ਡਵੀਜ਼ਨ ਸੰਗਰੂਰ ਦੇ ਅਧਿਕਾਰੀਆਂ ਅਤੇ ਪੈਲਸਾਂ, ਟੈਂਟ ਹਾਊਸ, ਡੀ.ਜੇ. ਮਾਲਕਾਂ ਦੇ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ

Read More
India Punjab

ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਗੁਰਲਾਬ ਸਿੰਘ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੀ ਅੰਦੋਲਨ ਦਿਨੋ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੂੰ ਹਰ ਵਰਗ ਪੂਰਾ ਸਮਰਥਨ ਦੇ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਸੜਕ ਹਾਦਸਿਆਂ ਵਿੱਚ, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰੋਜ਼ ਹੀ ਕਿਸਾਨੀ ਅੰਦੋਲਨ ਨਾਲ ਜੁੜੀ ਕੋਈ ਮੰਦਭਾਗੀ

Read More
India Punjab

ਪੂਰਾ ਦੇਸ਼ ਅੱਜ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਅਰਦਾਸ ਅਤੇ ਮੋਮਬੱਤੀ ਮਾਰਚ ਕਰਕੇ ਦੇਵੇ ਨਿੱਘੀ ਸ਼ਰਧਾਂਜਲੀ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਸ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ 22 ਦੇ ਕਰੀਬ ਸਾਡੇ ਕਿਸਾਨ ਸ਼ਹੀਦ ਹੋ ਗਏ ਹਨ। ਅੱਜ ਉਨ੍ਹਾਂ ਦੀ ਸ਼ਹਦਾਤ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾ ਰਹੇ ਹਾਂ। ਅੱਜ ਪੰਜਾਬ

Read More
Punjab

ਦਿੱਲੀ ਤਖ਼ਤ ਨੇ ਹਮੇਸ਼ਾ ਹੀ ਕੀਤੀ ਹੈ ਬੇਇਨਸਾਫੀ, ਮੌਜੂਦਾ ਘਟਨਾਕ੍ਰਮ ਨੇ ਦੁਹਰਾਇਆ ਇਤਿਹਾਸ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਰਥਨ ਕਰਦਿਆਂ ਕਿਹਾ ਕਿ ਦਿੱਲੀ ਤਖ਼ਤ ਨੇ ਹਮੇਸ਼ਾ ਹੀ ਬੇਇਨਸਾਫੀ ਕੀਤੀ ਹੈ। ਮੌਜੂਦਾ ਘਟਨਾਕ੍ਰਮ ਨੇ ਇਤਿਹਾਸ ਨੂੰ ਫਿਰ ਦੋਹਰਾ ਦਿੱਤਾ ਹੈ। ਸੜਕਾਂ ‘ਤੇ ਕਿਸਾਨ ਅਤੇ ਮਜ਼ਦੂਰ ਰੁਲ ਰਹੇ ਹਨ। ਪਰ ਕੇਂਦਰ ਸਰਕਾਰ ਪੱਥਰ ਦੀ

Read More
Punjab

ਜੋ ਅੰਗਰੇਜ਼ਾਂ ਨੇ ਕੀਤਾ, ਉਹੀ ਹੁਣ ਸਰਕਾਰ ਕਰ ਰਹੀ ਹੈ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਕਿਸਾਨੀ ਅੰਦੋਲਨ ਵਿੱਚ ਖੁਦਕੁਸ਼ੀ ਕਰਨ ਵਾਲੇ ਬਾਬਾ ਰਾਮ ਸਿੰਘ ਸਿੰਘੜੀ ਵਾਲਿਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਘਟਨਾ ਤੋਂ ਸਬਕ ਸਿੱਖਣਾ ਚਾਹੀਦਾ ਹੈ। ਹਾਲਾਤ ਨਾਜ਼ਕ ਹੁੰਦੇ ਜਾ ਰਹੇ ਹਨ।

Read More
India

ਦਿੱਲੀ ਬੈਠੇ ਕਿਸਾਨ ਲੀਡਰਾਂ ਦੇ ਵੱਡੇ ਐਲਾਨ, ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਦਾ ਵੀ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕਰਨ ਤੋਂ ਪਹਿਲਾਂ ਆਪਸ ਵਿੱਚ 2 ਮੀਟਿੰਗਾਂ ਕੀਤੀਆਂ। ਪਹਿਲੀ ਮੀਟਿੰਗ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਹੋਈ ਅਤੇ ਦੂਜੀ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਿਚਕਾਰ ਹੋਈ। ਕਿਸਾਨ ਜਥੇਬੰਦੀਆਂ ਨੇ 20 ਦਸੰਬਰ ਨੂੰ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਹਰ ਪਿੰਡ ਅਤੇ ਸ਼ਹਿਰ ਵਿੱਚ

Read More