ਪਿਤਾ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬੀ ਅਦਾਕਾਰਾ ਤਾਨੀਆ ਦਾ ਬਿਆਨ ਆਇਆ ਸਾਹਮਣੇ
ਪੰਜਾਬੀ ਅਦਾਕਾਰਾ ਤਾਨੀਆ ਨੇ ਆਪਣੇ ਪਿਤਾ ਡਾ. ਅਨਿਲਜੀਤ ਕੰਬੋਜ ’ਤੇ ਹੋਏ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਬਿਆਨ ਜਾਰੀ ਕੀਤਾ। ਉਨ੍ਹਾਂ ਦੀ ਟੀਮ ਨੇ ਕਿਹਾ ਕਿ ਇਹ ਸਮਾਂ ਪਰਿਵਾਰ ਲਈ ਬਹੁਤ ਨਾਜ਼ੁਕ ਅਤੇ ਭਾਵੁਕ ਹੈ। ਉਨ੍ਹਾਂ ਨੇ ਨਿੱਜਤਾ ਦੀ ਰਾਖੀ ਅਤੇ ਸੰਭਲਣ ਲਈ ਸਮਾਂ ਦੇਣ ਦੀ ਅਪੀਲ ਕੀਤੀ, ਨਾਲ ਹੀ ਝੂਠੀਆਂ ਖ਼ਬਰਾਂ ਤੇ ਅਫ਼ਵਾਹਾਂ ਨਾ