ਕੈਨੇਡਾ ‘ਚ ਲਾਪਤਾ ਹੋਈ ਪੰਜਾਬਣ ਕੁੜੀ, ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ
ਬਠਿੰਡਾ ਤੋਂ ਕੈਨੇਡਾ ਗਈ ਇੱਕ ਕੁੜੀ ਲਾਪਤਾ ਹੋ ਗਈ। ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਲਾਪਤਾ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮਦਦ ਦੀ ਮੰਗ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਵੇਚ ਦਿੱਤੀ ਹੈ ਅਤੇ ਆਪਣੀ ਧੀ ਨੂੰ ਬਿਹਤਰ ਭਵਿੱਖ ਲਈ ਕੈਨੇਡਾ ਭੇਜ ਦਿੱਤਾ