Punjab

ਪੰਜਾਬੀ ਮਾਂ ਬੋਲੀ ਬਣੀ ਪਟਰਾਣੀ, ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਪਹਿਲ ਦੇ ਅਧਾਰ ‘ਤੇ ਲਿਖੀ ਜਾਵੇਗੀ ‘ਪੰਜਾਬ’

ਚੰਡੀਗੜ੍ਹ : ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਹੁਣ ਪੰਜਾਬੀ ਭਾਸ਼ਾ ਪਹਿਲ ਦੇ ਆਧਾਰ ‘ਤੇ ਲਿਖੀ ਜਾਵੇਗੀ। ਉਤਰ ਰੇਲਵੇ ਨੇ ਇਸ ਸਬੰਧੀ ਚੰਡੀਗੜ੍ਹ ਰੇਲਵੇ ਵਿਭਾਗ ਨੂੰ ਮਨਜੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਰੇਲਵੇ ਸਟੇਸ਼ਨ ‘ਤੇ ਸਾਰੇ ਬੋਰਡਾਂ ‘ਤੇ ਪੰਜਾਬੀ ਪਹਿਲ ਦੇ ਆਧਾਰ ‘ਤੇ ਲਿਖੇ ਗਏ ਹਨ, ਉਪਰੰਤ

Read More
India

ਪੰਜਾਬੀ ਮਾਂ ਬੋਲੀ ਨੂੰ ਲੈ ਕੇ ਅਕਾਲੀ ਦਲ ਦੀ ਹੂਕ…

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਇੱਕ ਅਪੀਲ ਕੀਤੀ ਹੈ। ਅਕਾਲੀ ਦਲ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਹੈ ਕਿ ਸਾਡੀ ਮਾਤਭਾਸ਼ਾ ਪੰਜਾਬੀ ਪ੍ਰਤੀ ਕੇਂਦਰ ਦਾ ਰਵੱਈਆ ਹਮੇਸ਼ਾ ਨਾਂਹ ਪੱਖੀ ਰਿਹਾ ਹੈ ਜਿਸ ਕਰਨ ਪੰਜਾਬੀ ਭਾਸ਼ਾ ਦਾ ਨੁਕਸਾਨ ਹੋਇਆ ਹੈ ਅਤੇ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਆਉਂਦੀਆਂ ਹਨ।

Read More