India Punjab

ਸੂਬੇ ਦੀਆਂ ਮੰਡੀਆਂ ‘ਚ ਸਾਬਕਾ ਫੌਜੀਆਂ ਨੇ ਸੰਭਾਲੇ ਮੋਰਚੇ

‘ਦ ਖ਼ਾਲਸ ਬਿਊਰੋ :- ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫੌਜੀਆਂ ਨੇ ਵੀ ਅਨਾਜ ਮੰਡੀਆਂ ਵਿੱਚ ਮੋਰਚੇ ਸੰਭਾਲੇ ਹੋਏ ਹਨ ਤਾਂ ਕਿ ਕੋਵਿਡ-19 ਕਾਰਨ ਕਰਫਿਊ/ਲਾਕਡਾਊਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਅਤੇ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ

Read More