Punjab

ਗਾਇਕ ਅਫ਼ਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ , ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਫਸਾਨਾ ਖ਼ਾਨ ਨੇ ਲਿਖਿਆ ਹੈ, ''ਨਾ ਅਸੀਂ ਮੰਗਦੇ ਧੁੱਪ ਵੇ ਰੱਬਾ, ਨਾ ਹੀ ਮੰਗਦੇ ਛਾਵਾਂ ਨੂੰ, ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਮਾਵਾਂ ਨੂੰ। ਇੱਕ ਚੰਗੀ ਮਾਂ ਹਰ ਪੁੱਤ ਕੋਲ ਹੁੰਦੀ ਹੈ ਪਰ ਇੱਕ ਚੰਗਾ ਪੁੱਤ ਕਿਸੇ-ਕਿਸੇ ਮਾਂ ਕੋਲ ਹੁੰਦਾ ਹੈ।

Read More
Punjab

ਅਫਸਾਨਾ ਖਾਨ ਨੇ ਦੱਸਿਆ ਸਿੱਧੂ ਮੂਸੇਵਾਲਾ ਨਾਲ ਜੁੜੀ ਕਿਹੜੀ ਚੈੱਟ NIA ਨੂੰ ਵਿਖਾਈ ! ਏਜੰਸੀ ਵੱਲੋਂ ਪੁੱਛੇ ਸਵਾਲਾਂ ਦੀ ਲਿਸਟ ਵੀ ਦੱਸੀ

ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੇ ਕੱਲ੍ਹ ਐੱਨਆਈਏ ਵੱਲੋਂ ਹੋਈ ਪੁੱਛਗਿੱਛ ਤੋਂ ਬਾਅਦ ਅੱਜ ਇੰਸਟਾਗ੍ਰਾਮ ਉੱਤੇ ਲਾਈਵ ਹੋ ਕੇ ਸਾਰੀ ਪੁੱਛ ਪੜਤਾਲ ਬਾਰੇ ਜਾਣਕਾਰੀ ਦਿੱਤੀ।

Read More
Punjab

ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖਾਨ ਤੋਂ NIA ਨੇ ਕੀਤੀ 5 ਘੰਟੇ ਪੁੱਛਗਿੱਛ , 2 ਵਜੇ ਥਾਂ 3.30 ਹੋਵੇਗੀ ਲਾਈਵ

ਅਫਸਾਨਾ ਖਾਨ ਵੱਲੋਂ ਸ਼ੋਸ਼ਲ ਮੀਡੀਆ ‘ਤੇ ਇੱਕ ਹੋਰ ਪੋਸਟ ਸ਼ੇਅਰ ਕਰਦਿਆਂ ਕਿਹਾ ਗਿਆ ਹੈ ਉਹ ਹੁਣ 2 ਵਜੇ ਦੀ ਥਾਂ 3.30 ਵਜੇ ਸ਼ੋਸ਼ਲ ਮੀਡੀਆ  ‘ਤੇ ਲਾਈਵ ਹੋਵੇਗੀ।

Read More
Punjab

ਮੂਸੇਵਾਲਾ ਕੇਸ ‘ਚ ਸ਼ੱਕ ਦੇ ਘੇਰੇ ਚ ਮੂੰਹ ਬੋਲੀ ਭੈਣ ਅਫਸਾਨਾ ਖਾਨ ! NIA ਨੇ ਕੀਤੀ 5 ਘੰਟੇ ਪੁੱਛਗਿੱਛ

NIA ਨੇ ਮੰਗਲਵਾਰ ਨੂੰ ਅਫਸਾਨਾ ਖਾਨ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਅਫਸਾਨਾ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸੀ। ਉਹ ਮੂਸੇਵਾਲਾ ਨੂੰ ਆਪਣਾ ਭਰਾ ਸਮਝਦੀ ਸੀ।

Read More