ਤੇਲਗਾਨਾਂ ਤੋਂ ਬਾਅਦ ਹੁਣ ਦਲਜੀਤ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਕਿਹਾ- ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਓ
ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮਣਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਤੇਲੰਗਾਨਾ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਦੇ ਸ਼ੋਅ ਲਈ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਨੇ ਐਡਵਾਇਜ਼ਰੀ ਕੀਤੀ ਜਾਰੀ। ਚਾਈਲਡ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਨੇ 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਤੋਂ ਪਹਿਲਾਂ ਹੀ ਐਡਵਾਈਜ਼ਰੀ